ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ रागु सूही महला ४ छंत घरु १ ੴ सतिगुर प्रसादि ॥ सतिगुरु पुरखु मिलाइ अवगण विकणा गुण रवा बलि राम जीउ॥ हरि हरि नामु धिआइ गुरबाणी नित नित चवा बलि राम जीउ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि भोगो ॥ अनदिनु सुखि माणे नित रलीआ नानक धुरि संजोगो ॥१॥ Raag Soohee, Fourth Mehl, Chhant, First House: One Universal Creator God. By The Grace Of The True Guru: If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani Gurbani always seems so sweet; I have eradicated the sins from within. The disease of egotism is gone, fear has left, and I am absorbed in celestial peace Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. ||1|| ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥ ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥ राग सुही, घर १ में गुरु रामदास जी की बाणी ‘छन्त’ (छन्द)। अकाल पुरख एक है और सतगुरु की कृपा द्वारा मिलता है। हे राम जी! मैं तुमसे सदके हूँ। मुझे गुरु पुरख मिला दे (जिस के द्वारा) मैं (तेरे) गुण याद करूँ, और (इन गुणों के बदले) अवगुण बेच दूँ (दूर कर दूँ) । हे हरी! तेरा नाम सुमीर कर मैं सदा ही गुरु की बाणी उच्चारू। जिस जीव-स्त्री को गुरु की बाणी सदा प्यारी लगती है, वह (अपने अंदर से)पाप विकार दूर कर लेती है। उस का हयुमे (अहंकार) रोग मिट जाता है, हरेक प्रकार का डर-सहम भाग जाता है, वह सदा सदा ही आत्मिक अडोलता में टिकी रहती है। गुरु के शब्द की बरकत से उस के हृदय में सेज सुख से भरपूर हो जाती है (सुख का घर बन जाती है), आत्मिक जीवन की सूझ से मूल-प्रभु के जुड कर वह प्रभु के मिलाप का सुख मानती है। हे नानक! धुर-दरगाह से जिस के भाग्य में संजोग लिखा होता है, वह हर समय आनंद में टिकी रह कर सदा (प्रभु के मिलाप का सुख मनाती है॥१॥
June 4, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Jaitsree, Fourth Mehl: The Lord’s Name does not abide within their hearts – their mothers should have been sterile. These bodies wander around, forlorn and abandoned, without the Name; their lives waste away, and they die, crying out in pain. ||1|| O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause|| In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. ||2|| ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ ॥੧॥ ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ ॥ ਕੀਰਤਿ = ਸਿਫ਼ਤ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ ‘ਜਿਨ’ ਅਤੇ ‘ਜਿਨਿ’ ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ ॥੨॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥
हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥
June 3, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥
Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause||
राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। ।
June 2, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥
Shalok, Third Mehl: One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. ||1||
जो मनुख केवल गुरु-शब्द के प्रति बिरती जोड़ कर ब्रह्म को पहचानता है, उस का ब्रह्म-पण बना रहता है, जो मनुख हरी को हिर्दय में बसी, नौं निधियां और अठारां सिध्यन उस के पीछे लगी फिरती है। विचार कर के समझो, सतगुरु के बिना नाम नहीं मिलता, हे नानक! पूरे भाग्य से जिस को सतगुरु मिले वह चारो जुगों में (भाव, हमेशां) सुख पता है।१।
June 1, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English